गुरुवार, 17 अक्तूबर 2013

ਚੌਪਈ ਸਾਹਿਬ ਪਾਤਸ਼ਾਹੀ ਦਸਵੀਂ-ਦਲੇਰ ਮਹਿੰਦੀ ਦਾ ਇੱਕ ਹੋਰ ਸ਼ਾਨਦਾਰ ਅੰਦਾਜ਼

ਆਵਾਜ਼ ਅਤੇ ਚਿਤਰਕਲਾ ਦੇ ਸੁਮੇਲ ਵਾਲੀ ਇੱਕ ਹੋਰ ਸ਼ਾਨਦਾਰ ਪੇਸ਼ਕਸ਼ 

Chaupai Sahib Patshahi Dasvin-Daler Mehndi
Published on Aug 24, 2013
Daler Mehndi composes this very powerful universal protection prayer written by the Tenth Sikh Guru, Guru Gobind Singh ji in Raag Pahari. The prayer not only protects the listeners but breaks all kinds of blockages -- of health , wealth related and of prosperity.
The Guru writes an ode both as an appeal & in-awe praising the Lord for HIS divine benevolence & unconditional Love towards HIS Creation.
The energy of the prayer & its vibrations uplifts the listener and forces the Universe to burn all the negative blockages creating an aura that is consistently positive.
The Guru affirms and warrants that one who listens with full emotions and meditates on these words will obtain the fruit desired by the mind and no suffering will occur to him. The dumb , who will listen to it , will be blessed with the tonque to speak ; the fool , who will listen to it attentively , will get wisdom. The person will be absolved of suffering , pain or fear , who will even once recite this Chaupai Prayer.
ਚੌਪਈ ਸਾਹਿਬ (Chaupai Sahib)
ਚੌਪਈ ॥ 
ਹਮਰੀ ਕਰੋ ਹਾਥ ਦੈ ਰੱਛਾ ॥ ਪੂਰਨ ਹੋਇ ਚਿਤ ਕੀ ਇੱਛਾ ॥ 
ਤਵ ਚਰਨਨ ਮਨ ਰਹੈ ਹਮਾਰਾ ॥ ਅਪਨਾ ਜਾਨ ਕਰੋ ਪ੍ਰਤਿਪਾਰਾ ॥੧॥ 
ਹਮਰੇ ਦੁਸਟ ਸਭੈ ਤੁਮ ਘਾਵਹੁ ॥ ਆਪੁ ਹਾਥ ਦੈ ਮੋਹਿ ਬਚਾਵਹੁ ॥ 
ਸੁਖੀ ਬਸੈ ਮੋਰੋ ਪਰਿਵਾਰਾ ॥ ਸੇਵਕ ਸਿੱਖ ਸਭੈ ਕਰਤਾਰਾ ॥੨॥ 
ਮੋ ਰੱਛਾ ਨਿਜ ਕਰ ਦੈ ਕਰਿਯੈ ॥ ਸਭ ਬੈਰਨ ਕੋ ਆਜ ਸੰਘਰਿਯੈ ॥ 
ਪੂਰਨ ਹੋਇ ਹਮਾਰੀ ਆਸਾ ॥ ਤੋਰ ਭਜਨ ਕੀ ਰਹੈ ਪਿਆਸਾ ॥੩॥ 
ਤੁਮਹਿ ਛਾਡਿ ਕੋਈ ਅਵਰੁ ਨ ਧਿ੍ਯਾਊਂ ॥ ਜੋ ਬਰ ਚਹੋਂ ਸੁ ਤੁਮ ਤੇ ਪਾਊਂ ॥ 
ਸੇਵਕ ਸਿੱਖ੍ਯ ਹਮਾਰੇ ਤਾਰੀਅਹਿ ॥ ਚੁਨਿ ਚੁਨਿ ਸਤ੍ਰ ਹਮਾਰੇ ਮਾਰੀਅਹਿ ॥੪॥ 
ਆਪ ਹਾਥ ਦੈ ਮੁਝੈ ਉਬਰਿਯੈ ॥ ਮਰਨ ਕਾਲ ਕਾ ਤ੍ਰਾਸ ਨਿਵਰਿਯੈ ॥ 
ਹੂਜੋ ਸਦਾ ਹਮਾਰੇ ਪੱਛਾ ॥ ਸ੍ਰੀ ਅਸਿਧੁਜ ਜੂ ਕਰਿਯਹੁ ਰੱਛਾ ॥੫॥ 
ਰਾਖਿ ਲੇਹੁ ਮੁਹਿ ਰਾਖਨਹਾਰੇ ॥ ਸਾਹਿਬ ਸੰਤ ਸਹਾਇ ਪਿਯਾਰੇ ॥ 
ਦੀਨ ਬੰਧੁ ਦੁਸਟਨ ਕੇ ਹੰਤਾ ॥ ਤੁਮਹੋ ਪੁਰੀ ਚਤੁਰ ਦਸ ਕੰਤਾ ॥੬॥ 
ਕਾਲ ਪਾਇ ਬ੍ਰਹਮਾ ਬਪੁ ਧਰਾ ॥ ਕਾਲ ਪਾਇ ਸਿਵਜੂ ਅਵਤਰਾ ॥ 
ਕਾਲ ਪਾਇ ਕਰ ਬਿਸਨੁ ਪ੍ਰਕਾਸਾ ॥ ਸਕਲ ਕਾਲ ਕਾ ਕੀਆ ਤਮਾਸਾ ॥੭॥ 
ਜਵਨ ਕਾਲ ਜੋਗੀ ਸਿਵ ਕੀਓ ॥ ਬੇਦਰਾਜ ਬ੍ਰਹਮਾ ਜੂ ਥੀਓ ॥ 
ਜਵਨ ਕਾਲ ਸਭ ਲੋਕ ਸਵਾਰਾ ॥ ਨਮਸਕਾਰ ਹੈ ਤਾਹਿ ਹਮਾਰਾ ॥੮॥ 
ਜਵਨ ਕਾਲ ਸਭ ਜਗਤ ਬਨਾਯੌ ॥ ਦੇਵ ਦੈਤ ਜੱਛਨ ਉਪਜਾਯੋ ॥ 
ਆਦਿ ਅੰਤਿ ਏਕੈ ਅਵਤਾਰਾ ॥ ਸੋਈ ਗੁਰੂ ਸਮਝਿਯਹੁ ਹਮਾਰਾ ॥੯॥ 
ਨਮਸਕਾਰ ਤਿਸ ਹੀ ਕੋ ਹਮਾਰੀ ॥ ਸਕਲ ਪ੍ਰਜਾ ਜਿਨ ਆਪ ਸਵਾਰੀ ॥ 
ਸਿਵਕਨ ਕੋ ਸਿਵਗੁਨ ਸੁਖ ਦੀਓ ॥ ਸਤ੍ਰੁੱਨ ਕੋ ਪਲ ਮੋ ਬਧ ਕੀਓ ॥੧੦॥ 
ਘਟ ਘਟ ਕੇ ਅੰਤਰ ਕੀ ਜਾਨਤ ॥ ਭਲੇ ਬੁਰੇ ਕੀ ਪੀਰ ਪਛਾਨਤ ॥ 
ਚੀਟੀ ਤੇ ਕੁੰਚਰ ਅਸਥੂਲਾ ॥ ਸਭ ਪਰ ਕ੍ਰਿਪਾ ਦ੍ਰਿਸਟਿ ਕਰ ਫੂਲਾ ॥੧੧॥ 
ਸੰਤਨ ਦੁਖ ਪਾਏ ਤੇ ਦੁਖੀ ॥ ਸੁਖ ਪਾਏ ਸਾਧੁਨ ਕੇ ਸੁਖੀ ॥ 
ਏਕ ਏਕ ਕੀ ਪੀਰ ਪਛਾਨੈਂ ॥ ਘਟ ਘਟ ਕੇ ਪਟ ਪਟ ਕੀ ਜਾਨੈਂ ॥੧੨॥ 
ਜਬ ਉਦਕਰਖ ਕਰਾ ਕਰਤਾਰਾ ॥ ਪ੍ਰਜਾ ਧਰਤ ਤਬ ਦੇਹ ਅਪਾਰਾ ॥ 
ਜਬ ਆਕਰਖ ਕਰਤ ਹੋ ਕਬਹੂੰ ॥ ਤੁਮ ਮੈ ਮਿਲਤ ਦੇਹ ਧਰ ਸਭਹੂੰ ॥੧੩॥ 
ਜੇਤੇ ਬਦਨ ਸ੍ਰਿਸਟਿ ਸਭ ਧਾਰੈ ॥ ਆਪੁ ਆਪਨੀ ਬੂਝ ਉਚਾਰੈ ॥ 
ਤੁਮ ਸਭਹੀ ਤੇ ਰਹਤ ਨਿਰਾਲਮ ॥ ਜਾਨਤ ਬੇਦ ਭੇਦ ਅਰ ਆਲਮ ॥੧੪॥ 
ਨਿਰੰਕਾਰ ਨ੍ਰਿਬਿਕਾਰ ਨਿਰਲੰਭ ॥ ਆਦਿ ਅਨੀਲ ਅਨਾਦਿ ਅਸੰਭ ॥ 
ਤਾ ਕਾ ਮੂੜ੍ਹ ਉਚਾਰਤ ਭੇਦਾ ॥ ਜਾ ਕੌ ਭੇਵ ਨ ਪਾਵਤ ਬੇਦਾ ॥੧੫॥ 
ਤਾ ਕੌ ਕਰਿ ਪਾਹਨ ਅਨੁਮਾਨਤ ॥ ਮਹਾ ਮੂੜ੍ਹ ਕਛੁ ਭੇਦ ਨ ਜਾਨਤ ॥ 
ਮਹਾਦੇਵ ਕੋ ਕਹਤ ਸਦਾ ਸਿਵ ॥ ਨਿਰੰਕਾਰ ਕਾ ਚੀਨਤ ਨਹਿ ਭਿਵ ॥੧੬॥ 
ਆਪੁ ਆਪਨੀ ਬੁਧਿ ਹੈ ਜੇਤੀ ॥ ਬਰਨਤ ਭਿੰਨ ਭਿੰਨ ਤੁਹਿ ਤੇਤੀ ॥ 
ਤੁਮਰਾ ਲਖਾ ਨ ਜਾਇ ਪਸਾਰਾ ॥ ਕਿਹ ਬਿਧਿ ਸਜਾ ਪ੍ਰਥਮ ਸੰਸਾਰਾ ॥੧੭॥ 
ਏਕੈ ਰੂਪ ਅਨੂਪ ਸਰੂਪਾ ॥ ਰੰਕ ਭਯੋ ਰਾਵ ਕਹੀ ਭੂਪਾ ॥ 
ਅੰਡਜ ਜੇਰਜ ਸੇਤਜ ਕੀਨੀ ॥ ਉਤਭੁਜ ਖਾਨਿ ਬਹੁਰ ਰਚਿ ਦੀਨੀ ॥੧੮॥ 
ਕਹੂੰ ਫੂਲ ਰਾਜਾ ਹ੍ਵੈ ਬੈਠਾ ॥ ਕਹੂੰ ਸਿਮਟਿ ਭਿਯੋ ਸੰਕਰ ਇਕੈਠਾ ॥ 
ਸਗਰੀ ਸ੍ਰਿਸਟਿ ਦਿਖਾਇ ਅਚੰਭਵ ॥ ਆਦਿ ਜੁਗਾਦਿ ਸਰੂਪ ਸੁਯੰਭਵ ॥੧੯॥ 
ਅਬ ਰੱਛਾ ਮੇਰੀ ਤੁਮ ਕਰੋ ॥ ਸਿੱਖ੍ਯ ਉਬਾਰਿ ਅਸਿੱਖ੍ਯ ਸੰਘਰੋ ॥ 
ਦੁਸ਼ਟ ਜਿਤੇ ਉਠਵਤ ਉਤਪਾਤਾ ॥ ਸਕਲ ਮਲੇਛ ਕਰੋ ਰਣ ਘਾਤਾ ॥੨੦॥ 
ਜੇ ਅਸਿਧੁਜ ਤਵ ਸਰਨੀ ਪਰੇ ॥ ਤਿਨ ਕੇ ਦੁਸ਼ਟ ਦੁਖਿਤ ਹ੍ਵੈ ਮਰੇ ॥ 
ਪੁਰਖ ਜਵਨ ਪਗ ਪਰੇ ਤਿਹਾਰੇ ॥ ਤਿਨ ਕੇ ਤੁਮ ਸੰਕਟ ਸਭ ਟਾਰੇ ॥੨੧॥ 
ਜੋ ਕਲਿ ਕੋ ਇਕ ਬਾਰ ਧਿਐ ਹੈ ॥ ਤਾ ਕੇ ਕਾਲ ਨਿਕਟਿ ਨਹਿ ਐਹੈ ॥ 
ਰੱਛਾ ਹੋਇ ਤਾਹਿ ਸਭ ਕਾਲਾ ॥ ਦੁਸਟ ਅਰਿਸਟ ਟਰੇਂ ਤਤਕਾਲਾ ॥੨੨॥ 
ਕ੍ਰਿਪਾ ਦ੍ਰਿਸਟਿ ਤਨ ਜਾਹਿ ਨਿਹਰਿਹੋ ॥ ਤਾ ਕੇ ਤਾਪ ਤਨਕ ਮੋ ਹਰਿਹੋ ॥ 
ਰਿੱਧਿ ਸਿੱਧਿ ਘਰ ਮੋ ਸਭ ਹੋਈ ॥ ਦੁਸ਼ਟ ਛਾਹ ਛ੍ਵੈ ਸਕੈ ਨ ਕੋਈ ॥੨੩॥ 
ਏਕ ਬਾਰ ਜਿਨ ਤੁਮੈ ਸੰਭਾਰਾ ॥ ਕਾਲ ਫਾਸ ਤੇ ਤਾਹਿ ਉਬਾਰਾ ॥ 
ਜਿਨ ਨਰ ਨਾਮ ਤਿਹਾਰੋ ਕਹਾ ॥ ਦਾਰਿਦ ਦੁਸਟ ਦੋਖ ਤੇ ਰਹਾ ॥੨੪॥ 
ਖੜਗ ਕੇਤ ਮੈ ਸਰਣਿ ਤਿਹਾਰੀ ॥ ਆਪ ਹਾਥ ਦੈ ਲੇਹੁ ਉਬਾਰੀ ॥ 
ਸਰਬ ਠੌਰ ਮੋ ਹੋਹੁ ਸਹਾਈ ॥ ਦੁਸਟ ਦੋਖ ਤੇ ਲੇਹੁ ਬਚਾਈ ॥੨੫॥ 
ਕ੍ਰਿਪਾ ਕਰੀ ਹਮ ਪਰ ਜਗ ਮਾਤਾ ॥ ਗ੍ਰੰਥ ਕਰਾ ਸੁਭ ਰਾਤਾ ॥ 
ਕਿਲਬਿਖ ਸਕਲ ਦੇਹ ਕੋ ਹਰਤਾ ॥ ਦੁਸਟ ਦੋਖਿਯਨ ਕੋ ਛੈ ਕਰਤਾ ॥੨੬॥ 
ਸ੍ਰੀ ਅਸਿਧੁਜ ਜਬ ਭਏ ਦਇਆਲਾ ॥ ਪੂਰਨ ਕਰਾ ਗਰੰਥ ਤਤਕਾਲਾ ॥ 
ਮਨ ਬਾਂਛਤ ਫਲ ਪਾਵੈ ਸੋਈ ॥ ਦੂਖ ਨ ਤਿਸੈ ਬਿਆਪਤ ਕੋਈ ॥੨੭॥ 
ਅੜਿੱਲ ॥ 
ਸੁਨੈ ਗੁੰਗ ਜੋ ਯਾਹਿ ਸੁ ਰਸਨਾ ਪਾਵਈ ॥ ਸੁਨੈ ਮੂੜ ਚਿਤ ਲਾਇ ਚਤੁਰਤਾ ਆਵਈ ॥ 
ਦੂਖ ਦਰਦ ਭੌ ਨਿਕਟ ਨਾ ਤਿਨ ਨਰ ਕੇ ਰਹੈ ॥ ਹੋ ਜੋ ਯਾਕੀ ਏਕ ਬਾਰ ਚੌਪਈ ਕੋ ਕਹੇ ॥੨੮॥ 
ਚੌਪਈ ॥ 
ਸੰਬਤ ਸੱਤ੍ਰਹ ਸਹਸ ਭਣਿੱਜੇ ॥ ਅਰਧ ਸਹਸ ਫੁਨਿ ਤੀਨਿ ਕਹਿੱਜੇ॥ 
ਭਾਰ੍ਰਵ ਸੁਦੀ ਅਸਟਮੀ ਰਵਿਵਾਰਾ ॥ ਤੀਰ ਸਤੁੱਦ੍ਰਵ ਗ੍ਰੰਥ ਸੁਧਾਰਾ ॥੨੯॥ 
ਸ੍ਵੈਯਾ ॥ 
ਪਾਂਇ ਗਹੇ ਜਬ ਤੇ ਤੁਮਰੇ ਤਬ ਤੇ ਕੋਊ ਆਂਖ ਤਰੇ ਨਹੀਂ ਆਨ੍ਯੋ ॥ 
ਰਾਮ ਰਹੀਮ ਪੁਰਾਨ ਕੁਰਾਨ ਅਨੇਕ ਕਹੈਂ ਮਤ ਏਕ ਨ ਮਾਨ੍ਯੋ ॥ 
ਸਿੰਮ੍ਰਿਤ ਸਾਸਤ੍ਰ ਬੇਦ ਸਭੈ ਬਹੁ ਭੇਦ ਕਹੈਂ ਹਮ ਏਕ ਨ ਜਾਨ੍ਯੋ ॥ 
ਸ੍ਰੀ ਅਸਿਪਾਨ ਕ੍ਰਿਪਾ ਤੁਮਰੀ ਕਰਿ ਮੈ ਨ ਕਹਯੋ ਸਭ ਤੋਹਿ ਬਖਾਨ੍ਯੋ ॥੧॥ 
ਦੋਹਰਾ ॥ 
ਸਗਲ ਦੁਆਰ ਕਉ ਛਾਡਿ ਕੈ ਗਹਿਓ ਤੁਹਾਰੋ ਦੁਆਰ ॥ 
ਬਾਂਹਿ ਗਏ ਕੀ ਲਾਜ ਅਸ ਗੋਬਿੰਦ ਦਾਸ ਤੁਹਾਰ ॥੨॥ 
Song : Humree Karo Haath Dae Rachhaa II
Album : Chaupai Sahib Patshahi Dasvin
Artists : Daler Mehndi
Lyrics : Shri Guru Gobind Singh Ji
Music : Daler Mehndi
Video : DRecords
Record Label : DRecords
For More Details On Album & Latest Music
Like us - https://www.facebook.com/DRECORDS
Follow Artist - twitter.com/dalermehndi
Concert queries - mails@dalermehndi.com

कोई टिप्पणी नहीं:

एक टिप्पणी भेजें